ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
699
ਪਾਵਨ ਅੰਗ 699 / 1430

ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਓੁਮਾਹਾ ਰਾਮ ॥

੩॥

ਕਰਿ ਕੀਰਤਿ ਜਸੁ ਅਗਮ ਅਥਾਹਾ ॥

ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥

ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ ਦਾਤੇ ਹਰਿ ਨਾਨਕ ਭਗਤਿ ਓੁਮਾਹਾ ਰਾਮ ॥

੪॥

੨॥

੮॥

ਜੈਤਸਰੀ ਮਃ ੪ ॥

ਰਸਿ ਰਸਿ ਰਾਮੁ ਰਸਾਲੁ ਸਲਾਹਾ ॥

ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥

ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ ਗੁਰਮਤਿ ਭਗਤਿ ਓੁਮਾਹਾ ਰਾਮ ॥

੧॥

ਹਰਿ ਹਰਿ ਗੁਣ ਗੋਵਿੰਦ ਜਪਾਹਾ ॥

ਮਨੁ ਤਨੁ ਜੀਤਿ ਸਬਦੁ ਲੈ ਲਾਹਾ ॥

ਗੁਰਮਤਿ ਪੰਚ ਦੂਤ ਵਸਿ ਆਵਹਿ ਮਨਿ ਤਨਿ ਹਰਿ ਓਮਾਹਾ ਰਾਮ ॥

੨॥

ਨਾਮੁ ਰਤਨੁ ਹਰਿ ਨਾਮੁ ਜਪਾਹਾ ॥

ਹਰਿ ਗੁਣ ਗਾਇ ਸਦਾ ਲੈ ਲਾਹਾ ॥

ਦੀਨ ਦਇਆਲ ਕ੍ਰਿਪਾ ਕਰਿ ਮਾਧੋ ਹਰਿ ਹਰਿ ਨਾਮੁ ਓੁਮਾਹਾ ਰਾਮ ॥

੩॥

ਜਪਿ ਜਗਦੀਸੁ ਜਪਉ ਮਨ ਮਾਹਾ ॥

ਹਰਿ ਹਰਿ ਜਗੰਨਾਥੁ ਜਗਿ ਲਾਹਾ ॥

ਧਨੁ ਧਨੁ ਵਡੇ ਠਾਕੁਰ ਪ੍ਰਭ ਮੇਰੇ ਜਪਿ ਨਾਨਕ ਭਗਤਿ ਓਮਾਹਾ ਰਾਮ ॥

੪॥

੩॥

੯॥

ਜੈਤਸਰੀ ਮਹਲਾ ੪ ॥

ਆਪੇ ਜੋਗੀ ਜੁਗਤਿ ਜੁਗਾਹਾ ॥

ਆਪੇ ਨਿਰਭਉ ਤਾੜੀ ਲਾਹਾ ॥

ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥

੧॥

ਆਪੇ ਦੀਪ ਲੋਅ ਦੀਪਾਹਾ ॥

ਆਪੇ ਸਤਿਗੁਰੁ ਸਮੁੰਦੁ ਮਥਾਹਾ ॥

ਆਪੇ ਮਥਿ ਮਥਿ ਤਤੁ ਕਢਾਏ ਜਪਿ ਨਾਮੁ ਰਤਨੁ ਓੁਮਾਹਾ ਰਾਮ ॥

੨॥

ਸਖੀ ਮਿਲਹੁ ਮਿਲਿ ਗੁਣ ਗਾਵਾਹਾ ॥

ਗੁਰਮੁਖਿ ਨਾਮੁ ਜਪਹੁ ਹਰਿ ਲਾਹਾ ॥

ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ ਹਰਿ ਹਰਿ ਨਾਮੁ ਓੁਮਾਹਾ ਰਾਮ ॥

੩॥

ਆਪੇ ਵਡ ਦਾਣਾ ਵਡ ਸਾਹਾ ॥

ਗੁਰਮੁਖਿ ਪੂੰਜੀ ਨਾਮੁ ਵਿਸਾਹਾ ॥

ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ ਗੁਣ ਨਾਨਕ ਨਾਮੁ ਓੁਮਾਹਾ ਰਾਮ ॥

੪॥

੪॥

੧੦॥

ਜੈਤਸਰੀ ਮਹਲਾ ੪ ॥

ਮਿਲਿ ਸਤਸੰਗਤਿ ਸੰਗਿ ਗੁਰਾਹਾ ॥

ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥

ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ ਮਿਲਿ ਸਤਸੰਗਿ ਓੁਮਾਹਾ ਰਾਮ ॥

੧॥

ਹਰਿ ਗੁਣ ਬਾਣੀ ਸ੍ਰਵਣਿ ਸੁਣਾਹਾ ॥

ਕਰਿ ਕਿਰਪਾ ਸਤਿਗੁਰੂ ਮਿਲਾਹਾ ॥

ਗੁਣ ਗਾਵਹ ਗੁਣ ਬੋਲਹ ਬਾਣੀ ਹਰਿ ਗੁਣ ਜਪਿ ਓੁਮਾਹਾ ਰਾਮ ॥

੨॥

ਸਭਿ ਤੀਰਥ ਵਰਤ ਜਗ ਪੁੰਨ ਤੋੁਲਾਹਾ ॥

ਹਰਿ ਹਰਿ ਨਾਮ ਨ ਪੁਜਹਿ ਪੁਜਾਹਾ ॥

ਹਰਿ ਹਰਿ ਅਤੁਲੁ ਤੋਲੁ ਅਤਿ ਭਾਰੀ ਗੁਰਮਤਿ ਜਪਿ ਓੁਮਾਹਾ ਰਾਮ ॥

੩॥

ਸਭਿ ਕਰਮ ਧਰਮ ਹਰਿ ਨਾਮੁ ਜਪਾਹਾ ॥

ਕਿਲਵਿਖ ਮੈਲੁ ਪਾਪ ਧੋਵਾਹਾ ॥

ਦੀਨ ਦਇਆਲ ਹੋਹੁ ਜਨ ਊਪਰਿ ਦੇਹੁ ਨਾਨਕ ਨਾਮੁ ਓਮਾਹਾ ਰਾਮ ॥

੪॥

੫॥

੧੧॥

SikhiAt.Net
699 ×